• Sri Darbar Sahib ਹਰਿਮੰਦਰ ਸਾਹਿਬ ( @sriamritsarsahib ) Instagram Profile

    @sriamritsarsahib

    13 June, 2019
  • Sri Harmandir Sahib, Sri Amritsar - www.sgpc.net
  • ਅੱਜ ਦਾ ਮੁਖਵਾਕ : ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ {ਅੰਗ 643} ☬ English Translation ☬ : He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. ☬ ਪੰਜਾਬੀ ਵਿਆਖਿਆ ☬ : (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ! Pic by @13__abhi #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#wmk
    ਅੱਜ ਦਾ ਮੁਖਵਾਕ : 
ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ {ਅੰਗ 643} ☬ English Translation ☬ : 
He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them.
☬ ਪੰਜਾਬੀ ਵਿਆਖਿਆ ☬ : (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ!
Pic by @13__abhi #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#wmk

    ਅੱਜ ਦਾ ਮੁਖਵਾਕ :
    ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ {ਅੰਗ 643} ☬ English Translation ☬ :
    He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them.
    ☬ ਪੰਜਾਬੀ ਵਿਆਖਿਆ ☬ : (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ!
    Pic by @13__abhi #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #wmk

  • 2,613 157
  • Save Image Other Pictures
@it_karanz Instagram Profile 16 June, 2019

Waheguru g Mehar keo g please g please g please